Job 19:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਚੀਖਦਾ ਹਾਂ ਉਸ ਨੇ ਮੈਨੂੰ ਦੁੱਖ ਦਿੱਤਾ ਹੈ! ਪਰ ਮੈਨੂੰ ਕੋਈ ਜਵਾਬ ਨਹੀਂ ਮਿਲਦਾ ਭਾਵੇਂ ਮੈਂ ਉੱਚੀ-ਉੱਚੀ ਸਹਾਇਤਾ ਲਈ ਪੁਕਾਰਦਾ ਹਾਂ ਪਰ ਕੋਈ ਨਿਆਂ ਨਹੀਂ ਮਿਲਦਾ।
Punjabi Bible 2016 - ਪਵਿੱਤਰ ਬਾਈਬਲ O.V.
ਵੋਖੋ, ਮੈਂ ਪੁਕਾਰਦਾ ਹਾਂ, “ਜ਼ੁਲਮ, ਜ਼ੁਲਮ!” ਪਰ ਮੈਨੂੰ ਉੱਤਰ ਕੋਈ ਨਹੀਂ, ਮੈਂ ਦੁਹਾਈ ਦਿੰਦਾ ਹਾਂ ਪਰ ਨਿਆਉਂ ਨਹੀਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ ਮੈਂ “ਜ਼ੁਲਮ, ਜ਼ੁਲਮ!” ਪੁਕਾਰਦਾ ਹਾਂ, ਪਰ ਕੋਈ ਮੈਨੂੰ ਉੱਤਰ ਨਹੀਂ ਦਿੰਦਾ, ਮੈਂ ਸਹਾਇਤਾ ਲਈ ਦੁਹਾਈ ਦਿੰਦਾ ਹਾਂ ਪਰ ਕੋਈ ਨਿਆਂ ਨਹੀਂ ਕਰਦਾ!