Job 2:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਸੇ ਹੋਰ ਦਿਨ ਦੂਤ ਯਹੋਵਾਹ ਨੂੰ ਮਿਲਣ ਆਏ। ਸ਼ਤਾਨ ਵੀ ਯਹੋਵਾਹ ਨੂੰ ਮਿਲਣ ਲਈ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਐਉਂ ਹੋਇਆ ਕਿ ਜਦ ਪਰਮੇਸ਼ੁਰ ਦੇ ਪੁੱਤ੍ਰ ਆਏ ਕਿ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰਨ ਤਾਂ ਸ਼ਤਾਨ ਵੀ ਉਨ੍ਹਾਂ ਦੇ ਵਿੱਚ ਆਇਆ ਭਈ ਉਹ ਵੀ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਇਆ ਕਿ ਇੱਕ ਦਿਨ ਫਿਰ ਪਰਮੇਸ਼ੁਰ ਦੇ ਦੂਤ ਆਏ ਕਿ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰਨ, ਤਦ ਸ਼ੈਤਾਨ ਵੀ ਉਨ੍ਹਾਂ ਦੇ ਵਿੱਚ ਆਇਆ ਕਿ ਉਹ ਵੀ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰੇ।