Job 2:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਤਾਨ ਨੇ ਜਵਾਬ ਦਿੱਤਾ, “ਹਰ ਕਾਸੇ ਦਾ ਆਪਣਾ ਮੁੱਲ ਹੈ। ਪਰ ਆਦਮੀ ਆਪਣੀ ਜ਼ਿੰਦਗੀ ਦੇ ਬਦਲੇ ਸਭ ਕੁਝ ਦੇਵੇਗਾ ਜਿਸਦਾ ਉਹ ਦੇਣਦਾਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ ਕਿ ਖੱਲ ਦੇ ਬਦਲੇ ਖੱਲ ਸਗੋਂ ਮਨੁੱਖ ਆਪਣਾ ਸਭ ਕੁੱਝ ਆਪਣੇ ਪ੍ਰਾਣਾਂ ਲਈ ਦੇ ਦੇਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਖੱਲ ਦੇ ਬਦਲੇ ਖੱਲ, ਸਗੋਂ ਮਨੁੱਖ ਆਪਣਾ ਸਭ ਕੁਝ ਆਪਣੀ ਜਾਨ ਦੇ ਬਦਲੇ ਦੇ ਦੇਵੇਗਾ।