Job 2:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਆਪਣੀ ਤਾਕਤ ਦੀ ਵਰਤੋਂ ਉਸ ਦੇ ਸਰੀਰ ਨੂੰ ਨੁਕਸਾਨ ਪਹੁੰਚਾਣ ਲਈ ਵਰਤੋਂਗੇ ਤਾਂ ਉਹ ਤੁਹਾਡੇ ਮੂੰਹ ਤੇ ਹੀ ਤੁਹਾਨੂੰ ਸਰਾਪੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਆਪਣਾ ਹੱਥ ਵਧਾ ਕੇ ਉਸ ਦੀ ਹੱਡੀ ਅਤੇ ਉਸ ਦੇ ਮਾਸ ਨੂੰ ਛੋਹ ਦੇਹ ਤਾਂ ਉਹ ਤੇਰਾ ਮੂੰਹ ਫਿਟਕਾਰੂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣਾ ਹੱਥ ਵਧਾ ਕੇ ਉਸ ਦੀ ਹੱਡੀ ਅਤੇ ਉਸ ਦੇ ਮਾਸ ਨੂੰ ਛੂਹ ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ।”