Job 20:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਦ ਆਦਮੀ ਦੇ ਬੱਚੇ ਉਸ ਨੂੰ ਉਹੀ ਵਾਪਸ ਦੇਣਗੇ ਜੋ ਉਸ ਨੇ ਗਰੀਬਾਂ ਪਾਸੋਂ ਲਿਆ ਸੀ। ਬਦ ਆਦਮੀ ਦੇ ਆਪਣੇ ਹੀ ਹੱਥ ਖੁਦ ਉਸਦੀ ਦੌਲਤ ਵਾਪਸ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਬੱਚੇ ਗ਼ਰੀਬਾਂ ਤੋਂ ਮਦਦ ਮੰਗਣਗੇ, ਅਤੇ ਉਹ ਦੇ ਹੀ ਹੱਥ ਉਹ ਦਾ ਮਾਲ ਧਨ ਮੋੜਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਬੱਚੇ ਕੰਗਾਲਾਂ ਤੋਂ ਮਦਦ ਮੰਗਣਗੇ, ਅਤੇ ਉਹ ਦੇ ਬੱਚੇ ਉਹ ਦਾ ਮਾਲ-ਧਨ ਮੋੜਨਗੇ।