Job 20:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੁਰੇ ਆਦਮੀ ਨੇ ਅਮੀਰੀ ਨੂੰ ਨਿਗਲ ਲਿਆ ਹੈ। ਪਰ ਉਹ ਇਸ ਦੀ ਉਲਟੀ ਕਰ ਦੇਵੇਗਾ। ਪਰਮੇਸ਼ੁਰ ਉਸ ਨੂੰ ਇਸ ਨੂੰ ਬਾਹਰ ਕੱਢਣ ਲਈ ਮਜ਼ਬੂ੍ਰਰ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੌਲਤ ਨੂੰ ਨਿਗਲ ਤਾਂ ਗਿਆ ਪਰ ਉਹ ਨੂੰ ਫਿਰ ਉਗਲੱਛੇਗਾ, ਪਰਮੇਸ਼ੁਰ ਉਹ ਨੂੰ ਉਹ ਦੇ ਪੇਟੋਂ ਕੱਢ ਲਏਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੌਲਤ ਨੂੰ ਨਿਗਲ ਤਾਂ ਗਿਆ ਹੈ ਪਰ ਉਹ ਨੂੰ ਫਿਰ ਉਗਲੇਗਾ, ਪਰਮੇਸ਼ੁਰ ਉਹ ਨੂੰ ਉਸ ਦੇ ਢਿੱਡ ਵਿੱਚੋਂ ਕੱਢ ਲਵੇਗਾ।