Job 20:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਦ ਆਦਮੀ ਦਾ ਜਾਮ ਸੱਪ ਦੇ ਜ਼ਹਿਰ ਵਰਗਾ ਹੋਵੇਗਾ। ਸੱਪਾਂ ਦੇ ਜ਼ਹਿਰੀਲੇ ਦੰਦ ਉਸ ਨੂੰ ਮਾਰ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨਾਗਾਂ ਦਾ ਸਿਰ ਚੂਸੇਗਾ, ਸੱਪ ਦਾ ਡੰਗ ਉਹ ਨੂੰ ਮਾਰ ਸਿੱਟੇਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨਾਗਾਂ ਦਾ ਵਿਸ ਚੂਸੇਗਾ, ਸੱਪ ਦਾ ਡੰਗ ਉਹ ਨੂੰ ਮਾਰ ਸੁੱਟੇਗਾ!