Job 20:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਬੁਰਾ ਆਦਮੀ ਸ਼ਹਿਦ ਅਤੇ ਘਿਉ ਦੇ ਵਗਦੇ ਦਰਿਆਵਾਂ ਨੂੰ ਵੇਖਣਾ ਨਹੀਂ ਮਾਣੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨਦੀਆਂ ਉੱਤੇ ਨਾ ਵੇਖੇਗਾ, ਸ਼ਹਿਤ ਤੇ ਦਹੀਂ ਦੇ ਵਗਦੇ ਹੜ੍ਹਾਂ ਉੱਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨਦੀਆਂ ਨੂੰ ਨਾ ਵੇਖੇਗਾ ਅਰਥਾਤ ਸ਼ਹਿਦ ਅਤੇ ਦਹੀਂ ਦੀਆਂ ਵਗਦੀਆਂ ਨਦੀਆਂ ਨੂੰ।