Job 20:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅੱਯੂਬ, ਤੇਰੇ ਵਿੱਚਾਰ ਉਲਝੇ ਹੋਏ ਨੇ। ਇਸ ਲਈ ਮੈਂ ਤੈਨੂੰ ਅਵੱਸ਼ ਜਵਾਬ ਦੇਵਾਂਗਾ। ਮੈਨੂੰ ਤੇਜੀ ਨਾਲ ਤੈਨੂੰ ਦੱਸ ਦੇਣਾ ਚਾਹੀਦਾ ਹੈ ਕਿ ਮੈਂ ਕੀ ਸੋਚ ਰਿਹਾਂ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤਦੇ ਮੇਰੇ ਸੋਚ ਮੈਨੂੰ ਜੁਆਬ ਦਿੰਦੇ ਹਨ, ਮੇਰੇ ਅੰਦਰ ਦੇ ਛੋਹਲਾਪਣ ਦੇ ਕਾਰਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੇਰੀਆਂ ਬੇਚੈਨ ਸੋਚਾਂ ਮੈਨੂੰ ਜਵਾਬ ਦੇਣ ਲਈ ਮਜ਼ਬੂਰ ਕਰਦੀਆਂ ਹਨ।