Job 20:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਕੁਝ ਵੀ ਖਾਂਦਾ ਹੈ ਬਚਦਾ ਨਹੀਂ। ਉਸ ਦੀ ਕਾਮਯਾਬੀ ਸਦਾ ਨਹੀਂ ਰਹੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਖਾ ਲੈਣ ਤੋਂ ਕੁੱਝ ਬਾਕੀ ਨਾ ਰਿਹਾ, ਏਸ ਕਾਰਨ ਉਹ ਦੀ ਖ਼ੁਸ਼ਹਾਲੀ ਬਣੀ ਨਾ ਰਹੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਵੀ ਚੀਜ਼ ਉਸ ਦੇ ਨਿਗਲਣ ਤੋਂ ਬਾਕੀ ਨਾ ਬਚੀ, ਇਸ ਕਾਰਨ ਉਹ ਦੀ ਖੁਸ਼ਹਾਲੀ ਬਣੀ ਨਾ ਰਹੇਗੀ।