Job 20:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਆਦਮੀ ਕੋਲ ਬਹੁਤਾ ਹੁੰਦਾ ਹੈ ਉਹ ਮੁਸੀਬਤਾਂ ਨਾਲ ਦਬ ਜਾਂਦਾ ਹੈ। ਉਸ ਦੀਆਂ ਔਕੜਾਂ ਉਸ ਉੱਤੇ ਆ ਪੈਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੀ ਭਰਪੂਰੀ ਦੀ ਵਾਫਰੀ ਵਿੱਚ ਵੀ ਲੋੜਵੰਦ ਰਹੇਗਾ, ਹਰ ਦੁਖਿਆਰੇ ਦਾ ਹੱਥ ਉਹ ਦੇ ਉੱਤੇ ਆਏਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੀ ਭਰਪੂਰੀ ਦੀ ਬਹੁਤਾਇਤ ਵਿੱਚ ਵੀ ਲੋੜਵੰਦ ਰਹੇਗਾ, ਤਦ ਹਰੇਕ ਦੁਖਿਆਰੇ ਦਾ ਹੱਥ ਉਹ ਦੇ ਉੱਤੇ ਆਵੇਗਾ।