Job 20:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਬਦ ਆਦਮੀ, ਜੋ ਉਹ ਚਾਹੁੰਦਾ ਖਾ ਚੁੱਕੇਗਾ, ਪਰਮੇਸ਼ੁਰ ਆਪਣਾ ਬਲਦਾ ਹੋਇਆ ਕਹਿਰ ਉਸ ਬੰਦੇ ਉੱਤੇ ਸੁੱਟੇਗਾ ਪਰਮੇਸ਼ੁਰ ਉਸ ਬੰਦੇ ਉੱਤੇ ਦਂ ਦੀ ਬਾਰਸ਼ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਆਪਣਾ ਪੇਟ ਭਰਨ ਨੂੰ ਹੋਵੇ, ਪਰਮੇਸ਼ੁਰ ਆਪਣਾ ਤੇਜ ਕ੍ਰੋਧ ਉਸ ਉੱਤੇ ਘੱਲੇਗਾ ਅਤੇ ਉਹ ਦੇ ਰੋਟੀ ਖਾਣ ਦੇ ਵੇਲੇ ਉਹ ਦੇ ਉੱਤੇ ਵਰ੍ਹਾਏਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਆਪਣਾ ਪੇਟ ਭਰਨ ਨੂੰ ਹੋਵੇ ਤਦ ਪਰਮੇਸ਼ੁਰ ਆਪਣਾ ਕਹਿਰ ਉਸ ਉੱਤੇ ਘੱਲੇਗਾ ਅਤੇ ਉਹ ਦੇ ਰੋਟੀ ਖਾਣ ਦੇ ਵੇਲੇ ਉਹ ਉਸ ਉੱਤੇ ਆ ਪਵੇਗਾ।