Job 20:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਾਇਦ ਬੁਰਾ ਆਦਮੀ ਲੋਹੇ ਦੀ ਤਲਵਾਰ ਤੋਂ ਬਚਕੇ ਭੱਜ ਜਾਵੇਗਾ। ਪਰ ਉਸ ਨੂੰ ਕਾਂਸੀ ਦਾ ਤੀਰ ਲੱਗੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਲੋਹੇ ਦੇ ਹਥਿਆਰ ਤੋਂ ਨੱਠੇਗਾ, ਪਿੱਤਲ ਦਾ ਧਣੁਖ ਉਹ ਨੂੰ ਵਿੰਨ੍ਹ ਸਿੱਟੇਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਲੋਹੇ ਦੇ ਹਥਿਆਰ ਤੋਂ ਭੱਜੇਗਾ ਅਤੇ ਪਿੱਤਲ ਦਾ ਧਣੁੱਖ ਉਹ ਨੂੰ ਵਿੰਨ੍ਹ ਸੁੱਟੇਗਾ,