Job 20:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਾਂਸੀ ਦਾ ਤੀਰ ਉਸ ਦੇ ਸ਼ਰੀਰ ਦੇ ਆਰ-ਪਾਰ ਹੋ ਜਾਵੇਗਾ ਤੇ ਪਿੱਠ ਵਿੱਚੋਂ ਬਾਹਰ ਨਿਕਲੇਗਾ। ਇਸ ਦਾ ਚਮਕੀਲਾ ਸਿਰਾ ਉਸ ਦੇ ਜਿਗਰ ਨੂੰ ਵਿਂਨ੍ਹ ਦੇਵੇਗਾ ਅਤੇ ਉਹ ਖੌਫ਼ ਨਾਲ ਹੈਰਾਨ ਹੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਸ ਤੀਰ ਨੂੰ ਬਾਹਰ ਖਿੱਚਦਾ ਅਤੇ ਉਹ ਉਸ ਦੇ ਸਰੀਰ ਵਿੱਚੋਂ ਬਾਹਰ ਆਉਂਦਾ ਹੈ, ਉਹ ਦੀ ਚਮਕਦੀ ਹੋਈ ਨੋਕ ਉਹ ਦੇ ਪਿੱਤੇ ਤੋਂ ਨਿੱਕਲਦੀ, ਅਤੇ ਹੌਲ ਉਹ ਦੇ ਉੱਤੇ ਆ ਪੈਂਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਤੀਰ ਨੂੰ ਬਾਹਰ ਖਿੱਚਦਾ ਅਤੇ ਉਹ ਉਸ ਦੇ ਸਰੀਰ ਵਿੱਚੋਂ ਬਾਹਰ ਆਉਂਦਾ ਹੈ, ਤਦ ਉਹ ਦੀ ਚਮਕਦੀ ਹੋਈ ਨੋਕ ਉਹ ਦੇ ਪਿੱਤੇ ਵਿੱਚੋਂ ਨਿੱਕਲੇਗੀ, ਅਤੇ ਭੈਅ ਉਸ ਦੇ ਉੱਤੇ ਆ ਪਵੇਗਾ।