Job 20:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਸਾਰੇ ਖਜ਼ਾਨੇ ਤਬਾਹ ਹੋ ਜਾਣਗੇ। ਇੱਕ ਅੱਗ ਉਸ ਨੂੰ ਤਬਾਹ ਕਰ ਦੇਵੇਗੀ। ਉਹ ਅੱਗ ਜਿਹੜੀ ਕਿਸੇ ਇਨਸਾਨ ਦੁਆਰਾ ਨਹੀਂ ਲਗਾਈ ਗਈ ਸੀ। ਅੱਗ ਉਸ ਦੇ ਘਰ ਵਿੱਚ ਬਚੀ ਹੋਈ ਹਰ ਸ਼ੈਅ ਨੂੰ ਤਬਾਹ ਕਰ ਦੇਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਸਾਰਾ ਅਨ੍ਹੇਰਾ ਉਹ ਦੇ ਖ਼ਜ਼ਾਨਿਆਂ ਲਈ ਇਕੱਠਾ ਹੈ, ਅਣਸੁਲਗੀ ਅੱਗ ਉਹ ਨੂੰ ਭਸਮ ਕਰੇਗੀ, ਜੋ ਕੁੱਝ ਉਹ ਦੇ ਤੰਬੂ ਵਿੱਚ ਬਾਕੀ ਹੈ ਉਹ ਭੱਖ ਲਏਗੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਖ਼ਜ਼ਾਨਿਆਂ ਉੱਤੇ ਘੁੱਪ ਹਨ੍ਹੇਰਾ ਛਾ ਜਾਵੇਗਾ, ਅਣਸੁਲਗੀ ਅੱਗ ਉਹ ਨੂੰ ਭਸਮ ਕਰੇਗੀ, ਜੋ ਕੁਝ ਉਹ ਦੇ ਤੰਬੂ ਵਿੱਚ ਬਾਕੀ ਹੈ, ਉਸ ਨੂੰ ਵੀ ਭਸਮ ਕਰ ਦੇਵੇਗੀ!