Job 20:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਹੈ ਜੋ ਪਰਮੇਸ਼ੁਰ ਇੱਕ ਬਦ ਆਦਮੀ ਨਾਲ ਕਰੇਗਾ। ਪਰਮੇਸ਼ੁਰ ਨੇ ਇਹੀ ਉਸ ਦੇ ਲਈ ਛੱਡਣ ਦਾ ਫੈਸਲਾ ਕੀਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਏਹ ਪਰਮੇਸ਼ੁਰ ਵੱਲੋਂ ਦੁਸ਼ਟ ਆਦਮੀ ਦਾ ਹਿੱਸਾ ਹੈ, ਏਹ ਪਰਮੇਸ਼ੁਰ ਵੱਲੋਂ ਉਹ ਦੀ ਮੁਕੱਰਰ ਹੋਈ ਮਿਰਾਸ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਵੱਲੋਂ ਦੁਸ਼ਟ ਮਨੁੱਖ ਦਾ ਇਹੋ ਹੀ ਹਿੱਸਾ ਹੈ, ਇਹ ਪਰਮੇਸ਼ੁਰ ਵੱਲੋਂ ਉਹ ਦੇ ਲਈ ਨਿਯੁਕਤ ਕੀਤੀ ਹੋਈ ਮਿਰਾਸ ਹੈ!”