Job 20:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਸਾਨੂੰ ਆਪਣੇ ਜਵਾਬਾਂ ਨਾਲ ਬੇਇੱਜ਼ਤ ਕੀਤਾ ਹੈ। ਪਰ ਮੈਂ ਸਿਆਣਾ ਹਾਂ ਮੈਂ ਜਾਣਦਾ ਹਾਂ ਕਿ ਤੈਨੂੰ ਕਿਵੇਂ ਜਵਾਬ ਦੇਣਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਹ ਝਿੜਕੀ ਸੁਣਦਾ ਜੋ ਮੈਨੂੰ ਸ਼ਰਮਿੰਦਾ ਕਰਦੀ ਹੈ, ਅਤੇ ਮੇਰਾ ਆਤਮਾ ਮੇਰੀ ਬੁੱਧੀ ਨਾਲ ਮੈਨੂੰ ਉੱਤਰ ਦਿੰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹ ਝਿੜਕੀ ਸੁਣਦਾ ਜੋ ਮੈਨੂੰ ਸ਼ਰਮਿੰਦਾ ਕਰਦੀ ਹੈ, ਅਤੇ ਮੇਰਾ ਆਤਮਾ ਆਪਣੀ ਸਮਝ ਅਨੁਸਾਰ ਮੈਨੂੰ ਉੱਤਰ ਦਿੰਦਾ ਹੈ।