Job 20:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੂੰ ਜਾਣਦਾ ਹੈ ਕਿ ਬੁਰੇ ਆਦਮੀ ਦੀ ਖੁਸ਼ੀ ਬਹੁਤਾ ਚਿਰ ਨਹੀਂ ਰਹਿੰਦੀ। ਲੰਮੇ ਸਮੇਂ ਤੋਂ ਇਹ ਗੱਲ ਸੱਚ ਹੈ, ਉਸ ਸਮੇਂ ਤੋਂ ਜਦੋਂ ਆਦਮ ਨੂੰ ਧਰਤੀ ਤੇ ਪਾਇਆ ਗਿਆ ਸੀ। ਜਿਹੜਾ ਬੰਦਾ ਪਰਮੇਸ਼ੁਰ ਦੀ ਪ੍ਰਵਾਹ ਨਹੀਂ ਕਰਦਾ ਸਿਰਫ ਬੋੜੇ ਸਮੇਂ ਲਈ ਹੀ ਖੁਸ਼ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੂੰ ਏਹ ਮੁੱਢ ਤੋਂ ਨਹੀਂ ਜਾਣਦਾ, ਜਦ ਤੋਂ ਆਦਮੀ ਧਰਤੀ ਉੱਤੇ ਰੱਖਿਆ ਗਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਕੀ ਤੂੰ ਇਹ ਮੁੱਢ ਤੋਂ ਨਹੀਂ ਜਾਣਦਾ, ਜਦ ਤੋਂ ਆਦਮੀ ਧਰਤੀ ਉੱਤੇ ਰੱਖਿਆ ਗਿਆ,