Job 20:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੋ ਸੱਕਦਾ, ਬਦ ਆਦਮੀ ਦਾ ਹਂਕਾਰ ਅਕਾਸ਼ ਤੱਕ ਜਾ ਪਹੁੰਚੇ, ਤੇ ਉਸਦਾ ਸਿਰ ਬਦਲਾਂ ਨੂੰ ਛੂੰਹਦਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਹ ਦੀ ਉਚਿਆਈ ਅਕਾਸ਼ ਤੀਕ ਵੀ ਪੁੱਜੇ, ਅਤੇ ਉਹ ਦਾ ਸਿਰ ਬੱਦਲਾਂ ਨੂੰ ਜਾ ਲੱਗੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਉਹ ਦੀ ਉਚਿਆਈ ਅਕਾਸ਼ ਤੱਕ ਵੀ ਪਹੁੰਚੇ, ਅਤੇ ਉਹ ਦਾ ਸਿਰ ਬੱਦਲਾਂ ਨੂੰ ਜਾ ਲੱਗੇ,