Job 20:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਹ, ਆਪਣੇ ਹੀ ਗੋਬਰ ਵਾਂਗ, ਸਦਾ ਲਈ ਚੱਲਾ ਜਾਵੇਗਾ। ਉਹ ਲੋਕ ਜਿਨ੍ਹਾਂ ਨੇ ਉਸ ਨੂੰ ਵੇਖਿਆ, ‘ਆਖਣਗੇ ਉਹ ਕਿੱਥੋ ਹੈ?’
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਉਹ ਆਪਣੇ ਬਿਸ਼ਟੇ ਵਾਂਙੁ ਸਦਾ ਲਈ ਨਾਸ਼ ਹੋ ਜਾਏਗਾ, ਉਹ ਦੇ ਵੇਖਣ ਵਾਲੇ ਆਖਣਗੇ, ਉਹ ਕਿੱਥੇ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਉਹ ਧੂੜ੍ਹ ਵਾਂਗੂੰ ਸਦਾ ਲਈ ਨਾਸ ਹੋ ਜਾਵੇਗਾ, ਉਹ ਦੇ ਵੇਖਣ ਵਾਲੇ ਆਖਣਗੇ, ਉਹ ਕਿੱਥੇ ਹੈ?