Job 21:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੇ ਬਲਦ ਕਦੇ ਮੇਲ ਕਰਨ ਤੋਂ ਨਹੀਂ ਖੁਂਝਦੇ। ਉਨ੍ਹਾਂ ਦੀਆਂ ਗਾਵਾਂ ਦੇ ਵੱਛੇ ਹੁੰਦੇ ਹਨ, ਤੇ ਵੱਛੇ ਜਨਮ ਸਮੇਂ ਨਹੀਂ ਮਰਦੇ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦਾ ਸਾਨ੍ਹ ਗੱਭਣ ਕਰ ਦਿੰਦਾ ਹੈ ਤੇ ਥੋਥਾ ਨਹੀਂ ਪੈਂਦਾ, ਉਨ੍ਹਾਂ ਦੀ ਗਾਂ ਸੂੰਦੀ ਹੈ ਅਤੇ ਉਹ ਦਾ ਗੱਭ ਨਹੀਂ ਡਿੱਗਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦਾ ਸਾਨ੍ਹ ਗੱਭਣ ਕਰ ਦਿੰਦਾ ਹੈ ਅਤੇ ਨਾਕਾਮ ਨਹੀਂ ਹੁੰਦਾ, ਉਹਨਾਂ ਦੀਆਂ ਗਾਂਵਾਂ ਸੂੰਦੀਆਂ ਹਨ ਅਤੇ ਉਹਨਾਂ ਦਾ ਗਰਭ ਨਹੀਂ ਡਿੱਗਦਾ।