Job 21:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਦ ਆਦਮੀ ਆਪਣੇ ਬੱਚਿਆਂ ਨੂੰ ਲੇਲਿਆਂ ਵਾਂਗ ਖੇਡਣ ਲਈ ਬਾਹਰ ਭੇਜਦੇ ਨੇ। ਉਨ੍ਹਾਂ ਦੇ ਬੱਚੇ ਇੱਧਰ-ਓਧਰ ਨੱਚਦੇ ਫ਼ਿਰਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਆਪਣੇ ਨਿਆਣੇ ਇੱਜੜ ਵਾਂਙੁ ਬਾਹਰ ਘੱਲਦੇ ਹਨ ਅਤੇ ਉਨ੍ਹਾਂ ਦੇ ਬੱਚੇ ਨੱਚਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਨਿਆਣੇ ਇੱਜੜ ਵਾਂਗੂੰ ਬਾਹਰ ਘੱਲਦੇ ਹਨ, ਅਤੇ ਉਹਨਾਂ ਦੇ ਬੱਚੇ ਨੱਚਦੇ ਹਨ।