Job 21:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਤੰਬੂਰੀਆਂ, ਰਬਾਬਾਂ ਅਤੇ ਸਿਤਾਰਾਂ ਦੀ ਧੁਨ ਉੱਤੇ ਨੱਚਦੇ ਗਾਉਂਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਡੱਫ ਤੇ ਬਰਬਤ ਨਾਲ ਗਾਉਂਦੇ ਹਨ, ਅਤੇ ਬੀਨ ਦੀ ਅਵਾਜ਼ ਨਾਲ ਖੁਸ਼ੀ ਮਨਾਉਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਡੱਫ਼ ਤੇ ਬਰਬਤ ਨਾਲ ਗਾਉਂਦੇ ਹਨ, ਅਤੇ ਬੀਨ ਦੀ ਅਵਾਜ਼ ਨਾਲ ਖੁਸ਼ੀ ਮਨਾਉਂਦੇ ਹਨ।