Job 21:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਬੁਰੇ ਆਦਮੀ ਪਰਮੇਸ਼ੁਰ ਨੂੰ ਆਖਦੇ ਨੇ, ‘ਸਾਨੂੰ ਇੱਕਲਿਆਂ ਛੱਡ ਦਿਉ! ਸਾਨੂੰ ਇਸਦੀ ਪ੍ਰਵਾਹ ਨਹੀਂ ਕਿ ਤੁਸੀਂ ਕੀ ਚਾਹੁੰਦੇ ਹੋ ਕਿ ਅਸੀਂ ਕਰੀਏ!’
Punjabi Bible 2016 - ਪਵਿੱਤਰ ਬਾਈਬਲ O.V.
ਓਹ ਪਰਮੇਸ਼ੁਰ ਨੂੰ ਆਖਦੇ ਹਨ, ਸਾਥੋਂ ਦੂਰ ਹੋ, ਅਸੀਂ ਤੇਰੇ ਰਾਹਾਂ ਨੂੰ ਜਾਣਨਾ ਨਹੀਂ ਚਾਹੁੰਦੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਵੀ ਉਹ ਪਰਮੇਸ਼ੁਰ ਨੂੰ ਆਖਦੇ ਹਨ, ਸਾਥੋਂ ਦੂਰ ਹੋ, ਅਸੀਂ ਤੇਰੇ ਰਾਹਾਂ ਨੂੰ ਜਾਣਨਾ ਨਹੀਂ ਚਾਹੁੰਦੇ!