Job 21:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੇ ਬੁਰੇ ਆਦਮੀ ਆਖਦੇ ਨੇ ਸਰਬ-ਸ਼ਕਤੀਮਾਨ ਪਰਮੇਸ਼ੁਰ ਕੌਣ ਹੈ? ਸਾਨੂੰ ਉਸ ਦੀ ਸੇਵਾ ਕਰਨ ਦੀ ਲੋੜ ਨਹੀਂ। ਉਸ ਦੇ ਅੱਗੇ ਪ੍ਰਾਰਥਨਾ ਕਰਨ ਦਾ ਲਾਭ ਨਹੀਂ ਹੋਵੇਗਾ!
Punjabi Bible 2016 - ਪਵਿੱਤਰ ਬਾਈਬਲ O.V.
ਸਰਬ ਸ਼ਕਤੀਮਾਨ ਹੈ ਕੀ, ਜੋ ਆਪਾਂ ਉਹ ਦੀ ਉਪਾਸਨਾ ਕਰੀਏ, ਅਤੇ ਸਾਨੂੰ ਕੀ ਲਾਭ ਜੋ ਆਪਾਂ ਉਹ ਦੇ ਅੱਗੇ ਅਰਦਾਸ ਕਰੀਏ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਰਬ ਸ਼ਕਤੀਮਾਨ ਕੌਣ ਹੈ ਜੋ ਅਸੀਂ ਉਹ ਦੀ ਉਪਾਸਨਾ ਕਰੀਏ, ਅਤੇ ਸਾਨੂੰ ਕੀ ਲਾਭ ਜੋ ਅਸੀਂ ਉਹ ਦੇ ਅੱਗੇ ਬੇਨਤੀ ਕਰੀਏ?