Job 21:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ, ਕਿੰਨੀ ਵਾਰੀ ਬਦ ਲੋਕਾਂ ਦੀ ਰੌਸ਼ਨੀ ਬੁਝਾਈ ਗਈ ਹੈ? ਕਿੰਨੀ ਕੁ ਵਾਰੀ ਬਦ ਲੋਕਾਂ ਉੱਤੇ ਮੁਸੀਬਤ ਆਉਂਦੀ ਹੈ। ਕਦੋਂ ਪਰਮੇਸ਼ੁਰ ਉਨ੍ਹਾਂ ਉੱਤੇ ਕ੍ਰੋਧਵਾਨ ਹੁੰਦਾ ਹੈ ਤੇ ਉਨ੍ਹਾਂ ਨੂੰ ਦੰਡ ਦਿੰਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟਾਂ ਦਾ ਦੀਵਾ ਕਿੰਨੀ ਵਾਰ ਬੁਝ ਜਾਂਦਾ ਅਤੇ ਉਨ੍ਹਾਂ ਦੀ ਬਿਪਤਾ ਉਨ੍ਹਾਂ ਉੱਤੇ ਆ ਪੈਂਦੀ ਹੈ, ਉਹ ਆਪਣੇ ਕ੍ਰੋਧ ਵਿੱਚ ਦੁਖ ਵੰਡਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਦੁਸ਼ਟਾਂ ਦਾ ਦੀਵਾ ਕਿੰਨੀ ਵਾਰੀ ਬੁੱਝ ਜਾਂਦਾ, ਅਤੇ ਉਹਨਾਂ ਦੀ ਬਿਪਤਾ ਉਹਨਾਂ ਉੱਤੇ ਆ ਪੈਂਦੀ ਹੈ, ਜਦ ਪਰਮੇਸ਼ੁਰ ਕ੍ਰੋਧ ਕਰਕੇ ਉਹਨਾਂ ਦੇ ਹਿੱਸੇ ਵਿੱਚ ਦੁੱਖ ਵੰਡਦਾ ਹੈ।