Job 21:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਪਰਮੇਸ਼ੁਰ ਬੁਰੇ ਬੰਦਿਆਂ ਨੂੰ ਦੂਰ ਉਡਾ ਦਿੰਦਾ ਹੈ, ਜਿਵੇਂ ਹਵਾ ਤਿਨਕੇ ਨੂੰ ਉਡਾਉਂਦੀ ਹੈ, ਜਿਵੇਂ ਤੇਜ਼ ਹਵਾ ਅਨਾਜ ਦੀ ਤੂੜੀ ਨੂੰ ਉਡਾਉਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਪੌਣ ਦੀ ਉਡਾਈ ਹੋਈ ਤੂੜੀ ਵਾਂਙੁ ਹਨ, ਅਤੇ ਭੋ ਵਾਂਙੁ ਹਨ ਜਿਹ ਨੂੰ ਝੱਖੜ ਝੋਲਾ ਉਡਾ ਲੈ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪੌਣ ਦੀ ਉਡਾਈ ਹੋਈ ਤੂੜੀ ਵਾਂਗੂੰ ਹਨ, ਅਤੇ ਕੱਖ ਵਾਂਗੂੰ ਹਨ, ਜਿਸ ਨੂੰ ਵਾਵਰੋਲਾ ਉਡਾ ਕੇ ਲੈ ਜਾਂਦਾ ਹੈ।