Job 21:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ ਆਖਦੇ ਹੋ ‘ਪਰਮੇਸ਼ੁਰ ਇੱਕ ਬੱਚੇ ਨੂੰ ਉਸ ਦੇ ਪਿਤਾ ਦੇ ਪਾਪਾਂ ਦੇ ਬਦਲੇ ਦੰਡ ਦਿੰਦਾ ਹੈ!’ ਪਰਮੇਸ਼ੁਰ ਨੂੰ ਖੁਦ ਬੁਰੇ ਆਦਮੀ ਨੂੰ ਦੰਡ ਦੇਣ ਦਿਓ ਫ਼ੇਰ ਉਹ ਬੁਰਾ ਆਦਮੀ ਜਾਣ ਲਵੇਗਾ ਕਿ ਉਸ ਨੂੰ ਉਸ ਦੇ ਪਾਪਾਂ ਦਾ ਦੰਡ ਮਿਲ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਉਹ ਦੀ ਬਦੀ ਨੂੰ ਉਹ ਦੇ ਬੱਚਿਆਂ ਲਈ ਰੱਖ ਛੱਡਦਾ ਹੈ, ਉਹ ਉਸ ਦਾ ਬਦਲਾ ਉਹ ਨੂੰ ਹੀ ਦੇਵੇ ਭਈ ਉਹ ਜਾਣ ਲਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਖਦੇ ਹੋ, ਕਿ ਪਰਮੇਸ਼ੁਰ ਉਹ ਦੀ ਬਦੀ ਨੂੰ ਉਹ ਦੇ ਬੱਚਿਆਂ ਲਈ ਰੱਖ ਛੱਡਦਾ ਹੈ, ਉਹ ਹੀ ਉਸ ਦਾ ਬਦਲਾ ਉਹ ਨੂੰ ਦੇਵੇ ਜੋ ਉਹ ਜਾਣ ਲਵੇ।