Job 21:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੋ ਮੈਂ ਆਖਦਾ ਹਾਂ, ਸੁਣੋ। ਮੈਨੂੰ ਰਾਹਤ ਦੇਣ ਲਈ ਤੁਹਾਡਾ ਇਹ ਰਾਹ ਰਹਿਣ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਗੌਹ ਨਾਲ ਮੇਰੀ ਗੱਲ ਸੁਣੋ, ਅਤੇ ਏਹੋ ਤੁਹਾਡੀ ਤਸੱਲੀ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਗੌਰ ਨਾਲ ਮੇਰੀ ਗੱਲ ਸੁਣੋ, ਅਤੇ ਇਹੋ ਤੁਹਾਡੀ ਤਸੱਲੀ ਹੋਵੇ।