Job 21:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗੁਨਾਹਗਾਰ ਨੂੰ ਖੁਦ ਆਪਣੀ ਸਜ਼ਾ ਦੇਖਣ ਦਿਉ। ਉਸ ਨੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਦਾ ਕ੍ਰੋਧ ਮਹਿਸੂਸ ਕਰਨ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀਆਂ ਅੱਖੀਆਂ ਉਹ ਦੀ ਬਰਬਾਦੀ ਨੂੰ ਵੇਖਣ, ਅਤੇ ਉਹ ਸਰਬ ਸ਼ਕਤੀਮਾਨ ਦੇ ਕਹਿਰ ਵਿੱਚੋਂ ਪੀਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀਆਂ ਅੱਖਾਂ ਆਪਣੀ ਹੀ ਬਰਬਾਦੀ ਨੂੰ ਵੇਖਣ, ਅਤੇ ਉਹ ਸਰਬ ਸ਼ਕਤੀਮਾਨ ਦੇ ਕ੍ਰੋਧ ਦੇ ਪਿਆਲੇ ਵਿੱਚੋਂ ਪੀਵੇ।