Job 21:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਇੱਕ ਹੋਰ ਬੰਦਾ ਸਖਤ ਜ਼ਿੰਦਗੀ ਮਗਰੋਂ ਕੁੜਤ੍ਤਨ ਭਰੀ ਰੂਹ ਨਾਲ ਮਰਦਾ ਹੈ। ਉਸ ਨੇ ਕਦੇ ਵੀ ਕੋਈ ਚੰਗੀ ਸ਼ੈਅ ਨਹੀਂ ਮਾਣੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕੋਈ ਆਪਣੀ ਜਾਨ ਦੀ ਕੁੜੱਤਣ ਵਿੱਚ ਮਰ ਜਾਂਦਾ, ਅਤੇ ਕੋਈ ਸੁਖ ਨਹੀਂ ਭੋਗਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕੋਈ ਆਪਣੀ ਜਾਨ ਦੀ ਕੁੜੱਤਣ ਵਿੱਚ ਮਰ ਜਾਂਦਾ, ਅਤੇ ਕੋਈ ਸੁੱਖ ਨਹੀਂ ਭੋਗਦਾ ਹੈ।