Job 21:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੰਤ ਵਿੱਚ ਉਹ ਦੋਵੇਂ ਬੰਦੇ ਇਕੱਠੇ ਹੀ ਖਾਕ ਅੰਦਰ ਲੇਟ ਜਾਣਗੇ। ਕੀੜੇ ਉਨ੍ਹਾਂ ਦੋਹਾਂ ਨੂੰ ਢੱਕ ਲੈਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੋਵੇਂ ਖ਼ਾਕ ਵਿੱਚ ਪਏ ਰਹਿੰਦੇ ਹਨ, ਅਤੇ ਕੀੜੇ ਉਨ੍ਹਾਂ ਨੂੰ ਢੱਕ ਲੈਂਦੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੋਵੇਂ ਮਿੱਟੀ ਵਿੱਚ ਮਿਲ ਜਾਂਦੇ ਹਨ, ਅਤੇ ਕੀੜੇ ਉਹਨਾਂ ਨੂੰ ਢੱਕ ਲੈਂਦੇ ਹਨ।