Job 21:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਭਾਵੇਂ ਤੁਸੀਂ ਆਖੋ: ‘ਮੈਨੂੰ ਕਿਸੇ ਨੇਕ ਆਦਮੀ ਦਾ ਘਰ ਦਿਖਾ। ਹੁਣ, ਮੈਨੂੰ ਦਿਖਾ ਜਿੱਥੇ ਬੁਰੇ ਆਦਮੀ ਰਹਿੰਦੇ ਨੇ।’
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਤਾਂ ਕਹਿੰਦੇ ਹੋ ਭਈ ਪਤਵੰਤੇ ਦਾ ਘਰ ਕਿੱਥੇ ਹੈ, ਅਤੇ ਉਹ ਤੰਬੂ ਕਿੱਥੇ ਜਿਹ ਦੇ ਵਿੱਚ ਦੁਸ਼ਟ ਵੱਸਦੇ ਸਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਤਾਂ ਕਹਿੰਦੇ ਹੋ ਪਤਵੰਤੇ ਦਾ ਘਰ ਕਿੱਥੇ ਹੈ, ਅਤੇ ਉਹ ਤੰਬੂ ਕਿੱਥੇ ਜਿਸ ਵਿੱਚ ਦੁਸ਼ਟ ਵੱਸਦੇ ਸਨ?