Job 21:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਵੱਸ਼ ਹੀ ਤੂੰ ਰਾਹੀਆਂ ਨਾਲ ਗੱਲਾਂ ਕੀਤੀਆਂ ਹੋਣੀਆਂ। ਅਵੱਸ਼ ਹੀ, ਤੂੰ ਉਨ੍ਹਾਂ ਦੀ ਕਹਾਣੀਆਂ ਕਬੂਲ ਕਰੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੁਸਾਂ ਕਦੀ ਰਾਹ ਚੱਲਣ ਵਾਲਿਆਂ ਕੋਲੋਂ ਨਹੀਂ ਪੁੱਛਿਆ, ਅਤੇ ਉਨ੍ਹਾਂ ਦੇ ਨਿਸ਼ਾਨਾਂ ਨੂੰ ਨਹੀਂ ਸਿਆਣਦੇ ਹੋ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੁਸੀਂ ਕਦੀ ਰਾਹ ਚੱਲਣ ਵਾਲਿਆਂ ਕੋਲੋਂ ਨਹੀਂ ਪੁੱਛਿਆ, ਅਤੇ ਉਹਨਾਂ ਦੇ ਨਿਸ਼ਾਨਾਂ ਨੂੰ ਨਹੀਂ ਪਹਿਚਾਣਦੇ ਹੋ,