Job 21:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਗੱਲ ਕਰਦਿਆਂ ਤਾਂ ਧੀਰਜ ਰੱਖੋ। ਫੇਰ ਜਦੋਂ ਮੈਂ ਬੋਲ ਚੁੱਕਿਆ ਭ੍ਭਾਵੇਂ ਮੇਰਾ ਮਜ਼ਾਕ ਉਡਾ ਲੈਣਾ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਸਹਿ ਲਓ ਤੇ ਮੈਂ ਬੋਲਾਂਗਾ, ਅਤੇ ਮੇਰੇ ਬੋਲਣ ਦੇ ਮਗਰੋਂ ਤੂੰ ਠੱਠਾ ਕਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਨੂੰ ਥੋੜ੍ਹਾ ਸਹਿ ਲਓ ਤਾਂ ਜੋ ਮੈਂ ਬੋਲਾਂ, ਅਤੇ ਮੇਰੇ ਬੋਲਣ ਤੋਂ ਬਾਅਦ ਤੁਸੀਂ ਠੱਠਾ ਕਰਿਓ!