Job 21:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੁਰੇ ਆਦਮੀ ਬਚ ਜਾਂਦੇ ਨੇ ਜਦੋਂ ਬਿਪਤਾ ਆਉਂਦੀ ਹੈ। ਉਹ ਬਚ ਜਾਂਦੇ ਨੇ ਜਦੋਂ ਪਰਮੇਸ਼ੁਰ ਆਪਣਾ ਕਹਿਰ ਦਰਸਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਬੁਰਿਆਰ ਤਾਂ ਬਿਪਤਾ ਦੇ ਦਿਨ ਲਈ ਰੱਖਿਆ ਜਾਂਦਾ ਹੈ, ਓਹ ਗਜ਼ਬ ਦੇ ਦਿਨ ਲਈ ਲਿਆਇਆ ਜਾਂਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਈ ਬੁਰਿਆਰ ਤਾਂ ਬਿਪਤਾ ਦੇ ਦਿਨ ਲਈ ਰੱਖਿਆ ਜਾਂਦਾ ਹੈ, ਉਹ ਕਹਿਰ ਦੇ ਦਿਨ ਲਈ ਲਿਆਇਆ ਜਾਂਦਾ ਹੈ?