Job 21:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਬੁਰੇ ਆਦਮੀ ਦੀ, ਉਸ ਦੇ ਮੰਦੇ ਕਾਰਿਆਂ ਲਈ, ਉਸ ਦੇ ਮੂੰਹ ਉੱਤੇ ਉਸਦੀ ਅਲੋਚਨਾ ਨਹੀਂ ਕਰਦਾ। ਕੋਈ ਵੀ ਬੰਦਾ ਉਸ ਨੂੰ ਉਸ ਦੀ ਬਦੀ ਲਈ ਦੰਡ ਨਹੀਂ ਦਿੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਕੌਣ ਉਹ ਦੇ ਰਾਹ ਨੂੰ ਉਹ ਦੇ ਸਨਮੁਖ ਦੱਸੇਗਾ, ਅਤੇ ਕੌਣ ਉਹ ਦੇ ਕੀਤੇ ਦਾ ਬਦਲਾ ਉਹ ਨੂੰ ਦੇਵੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੌਣ ਉਹ ਦੇ ਰਾਹ ਨੂੰ ਉਹ ਦੇ ਸਨਮੁਖ ਦੱਸੇਗਾ, ਅਤੇ ਕੌਣ ਉਹ ਦੇ ਕੀਤੇ ਦਾ ਬਦਲਾ ਉਹ ਨੂੰ ਦੇਵੇਗਾ?