Job 21:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਸ ਆਦਮੀ ਨੂੰ ਉਸਦੀ ਕਬਰ ਵੱਲ ਲਿਜਾਇਆ ਜਾਵੇਗਾ, ਪਹਿਰੇਦਾਰ ਉਸਦੀ ਕਬਰ ਦੇ ਨੇੜੇ ਖੜ੍ਹਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਕਬਰ ਵਿੱਚ ਪੁਚਾਇਆ ਜਾਂਦਾ ਹੈ, ਅਤੇ ਉਹ ਦੀ ਮੜ੍ਹੀ ਉੱਤੇ ਪਹਿਰਾ ਦਿੱਤਾ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਕਬਰ ਵਿੱਚ ਪਹੁੰਚਾਇਆ ਜਾਂਦਾ ਹੈ, ਅਤੇ ਉਹ ਦੀ ਕਬਰ ਉੱਤੇ ਪਹਿਰਾ ਦਿੱਤਾ ਜਾਂਦਾ ਹੈ।