Job 21:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਲੋਕਾਂ ਦੇ ਵਰਿੁੱਸ਼ ਸ਼ਿਕਾਇਤ ਨਹੀਂ ਕਰ ਰਿਹਾ ਹਾਂ, ਕੀ ਮੈਂ ਕਰ ਰਿਹਾ ਹਾਂ? ਤਾਂ ਮੈਂ ਬੇਸਬਰਾ ਕਿਉਂ ਨਾ ਹੋਵਾਂ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਮੇਰਾ ਗਿਲਾ ਆਦਮੀ ਉੱਤੇ ਹੈ? ਫੇਰ ਮੇਰਾ ਆਤਮਾ ਕਿਉਂ ਨਾ ਅੱਕੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਕੀ ਮੈਂ ਕਿਸੇ ਮਨੁੱਖ ਨੂੰ ਸ਼ਿਕਾਇਤ ਕਰਦਾ ਹਾਂ? ਫੇਰ ਮੇਰਾ ਆਤਮਾ ਬੇਚੈਨ ਕਿਉਂ ਨਾ ਹੋਵੇ?