Job 21:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਵੱਲ ਤੱਕੋ ਤੇ ਹੈਰਾਨ ਹੋਵੋ। ਆਪਣੇ ਮੂੰਹ ਤੇ ਹੱਥ ਰੱਖੋ ਤੇ ਮੇਰੇ ਵੱਲ ਹੈਰਾਨੀ ਨਾਲ ਝਾਕੋ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਵੱਲ ਵੇਖੋ ਅਤੇ ਹੈਰਾਨ ਹੋ ਜਾਓ, ਅਤੇ ਆਪਣਾ ਹੱਥ ਆਪਣੇ ਮੂੰਹ ਤੇ ਰੱਖੋ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਵੱਲ ਵੇਖੋ ਅਤੇ ਹੈਰਾਨ ਹੋ ਜਾਓ, ਅਤੇ ਆਪਣਾ ਹੱਥ ਆਪਣੇ ਮੂੰਹ ਤੇ ਰੱਖੋ।