Job 21:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੁਰੇ ਆਦਮੀ ਲੰਮਾ ਜੀਵਨ ਕਿਉਂ ਜਿਉਂਦੇ ਨੇ? ਉਹ ਕਿਉਂ ਬਿਰਧ ਤੇ ਕਾਮਯਾਬ ਹੁੰਦੇ ਨੇ?
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟ ਕਿਉਂ ਜੀਉਂਦੇ ਰਹਿੰਦੇ, ਬੁੱਢੇ ਹੋ ਜਾਂਦੇ ਸਗੋਂ ਮਾਲ ਧਨ ਵਿੱਚ ਵੀ ਬਲਵਾਨ ਹੋ ਜਾਂਦੇ ਹਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟ ਕਿਉਂ ਜੀਉਂਦੇ ਰਹਿੰਦੇ ਹਨ, ਸਗੋਂ ਬੁੱਢੇ ਵੀ ਹੋ ਜਾਂਦੇ ਅਤੇ ਮਾਲ-ਧਨ ਵਿੱਚ ਵੀ ਬਲਵਾਨ ਹੋ ਜਾਂਦੇ ਹਨ?