Job 21:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੁਰੇ ਆਦਮੀ ਆਪਣੇ ਬੱਚਿਆਂ ਨੂੰ ਆਪਣੇ ਨਾਲ ਵੱਧਦਿਆਂ ਫ਼ੁਲਦਿਆਂ ਦੇਖਦੇ ਨੇ। ਬੁਰੇ ਆਦਮੀ ਆਪਣੇ ਪੋਤਰਿਆਂ ਨੂੰ ਵੇਖਣ ਲਈ ਜਿਉਂਦੇ ਰਹਿੰਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੀ ਅੰਸ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਨਮੁਖ, ਅਤੇ ਉਨ੍ਹਾਂ ਦੀ ਉਲਾਦ ਉਨ੍ਹਾਂ ਦੀਆਂ ਅੱਖਾਂ ਦੇ ਅੱਗੇ ਦ੍ਰਿੜ੍ਹ ਹੋ ਜਾਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦਾ ਵੰਸ਼ ਉਹਨਾਂ ਦੇ ਸਨਮੁਖ, ਅਤੇ ਉਹਨਾਂ ਦੀ ਔਲਾਦ ਉਹਨਾਂ ਦੀਆਂ ਅੱਖਾਂ ਦੇ ਅੱਗੇ ਦ੍ਰਿੜ੍ਹ ਹੋ ਜਾਂਦੀ ਹੈ।