Job 21:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੇ ਘਰ ਸੁਰੱਖਿਅਤ ਨੇ ਤੇ ਉਹ ਭੈਭੀਤ ਨਹੀਂ ਹਨ। ਬੁਰੇ ਆਦਮੀਆਂ ਨੂੰ ਦੰਡ ਦੇਣ ਲਈ ਪਰਮੇਸ਼ੁਰ ਕੋਈ ਲਾਠੀ ਨਹੀਂ ਵਰਤਦਾ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਘਰ ਭੈ ਤੋਂ ਰਹਿਤ ਤੇ ਸਲਾਮਤ ਹਨ, ਅਤੇ ਪਰਮੇਸ਼ੁਰ ਦਾ ਡੰਡਾ ਉਨ੍ਹਾਂ ਉੱਤੇ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੇ ਘਰ ਭੈਅ ਰਹਿਤ ਅਤੇ ਸਲਾਮਤ ਹਨ, ਅਤੇ ਪਰਮੇਸ਼ੁਰ ਦਾ ਡੰਡਾ ਉਹਨਾਂ ਨੂੰ ਨਹੀਂ ਪੈਂਦਾ।