Job 22:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਕਾਰਣ ਹੈ ਕਿ ਤੇਰੇ ਹਰ ਪਾਸੇ ਫਂਧੇ ਨੇ ਤੇ ਅਚਾਨਕ ਆਉਂਦੀ ਮੁਸੀਬਤ ਤੈਨੂੰ ਭੈਭੀਤ ਕਰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਫੰਦੇ ਤੇਰੇ ਆਲੇ ਦੁਆਲੇ ਹਨ, ਅਤੇ ਅਚਾਣਚੱਕ ਭੈ ਤੈਨੂੰ ਘਬਰਾਉਂਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਫੰਦੇ ਤੇਰੇ ਆਲੇ-ਦੁਆਲੇ ਹਨ, ਅਤੇ ਅਚਾਨਕ ਆਉਣ ਵਾਲੇ ਭੈਅ ਤੋਂ ਤੂੰ ਘਬਰਾਉਂਦਾ ਹੈ!