Job 22:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅੱਯੂਬ, ਤੂੰ ਉਸੇ ਪੁਰਾਣੇ ਰਸਤੇ ਉੱਤੇ ਤੁਰ ਰਿਹਾ ਹੈਂ ਜਿਸ ਉੱਤੇ ਬਹੁਤ ਪਹਿਲਾਂ ਬੁਰੇ ਆਦਮੀ ਚੱਲੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਤੂੰ ਉਸੇ ਪੁਰਾਣੇ ਰਾਹ ਨੂੰ ਫੜ ਛੱਡੇਂਗਾ, ਜਿਹ ਦੇ ਵਿੱਚ ਬੁਰੇ ਆਦਮੀ ਚੱਲਦੇ ਸਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੂੰ ਉਸ ਪੁਰਾਣੇ ਰਾਹ ਨੂੰ ਫੜ੍ਹ ਕੇ ਰੱਖੇਂਗਾ, ਜਿਸ ਵਿੱਚ ਦੁਸ਼ਟ ਮਨੁੱਖ ਚਲਦੇ ਸਨ?