Job 22:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਨੂੰ ਆਖਿਆ ਸੀ ‘ਸਾਨੂੰ ਇੱਕਲਿਆਂ ਛੱਡ ਦਿਉ। ਸਰਬ-ਸ਼ਕਤੀਮਾਨ ਪਰਮੇਸ਼ੁਰ ਸਾਡਾ ਕੁਝ ਨਹੀਂ ਕਰ ਸੱਕਦਾ।’
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਪਰਮੇਸ਼ੁਰ ਨੂੰ ਕਹਿੰਦੇ ਸਨ, ਸਾਥੋਂ ਦੂਰ ਹੋ! ਅਤੇ ਸਰਬ ਸ਼ਕਤੀਮਾਨ ਸਾਡਾ ਕੀ ਕਰੂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਪਰਮੇਸ਼ੁਰ ਨੂੰ ਕਹਿੰਦੇ ਸਨ, ਸਾਥੋਂ ਦੂਰ ਹੋ! ਅਤੇ ਸਰਬ ਸ਼ਕਤੀਮਾਨ ਪਰਮੇਸ਼ੁਰ ਸਾਡਾ ਕੀ ਕਰ ਸਕਦਾ ਹੈ?