Job 22:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰਮੇਸ਼ੁਰ ਨੂੰ ਸਾਡੀ ਸਹਾਇਤਾ ਦੀ ਕੀ ਲੋੜ ਹੈ? ਨਹੀਂ! ਬਹੁਤ ਸਿਆਣਾ ਬੰਦਾ ਵੀ ਸੱਚਮੁੱਚ ਪਰਮੇਸ਼ੁਰ ਲਈ ਲਾਭਦਾਇੱਕ ਨਹੀਂ ਹੋ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਕੋਈ ਆਦਮੀ ਪਰਮੇਸ਼ੁਰ ਲਈ ਲਾਭਦਾਇਕ ਹੋ ਸੱਕਦਾ ਹੈ? ਸੱਚ ਮੁੱਚ ਸਿਆਣਾ ਆਦਮੀ ਆਪਣੇ ਜੋਗਾ ਹੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਕੀ ਕੋਈ ਮਨੁੱਖ ਪਰਮੇਸ਼ੁਰ ਲਈ ਲਾਭਦਾਇਕ ਹੋ ਸਕਦਾ ਹੈ? ਸੱਚ-ਮੁੱਚ ਸਿਆਣਾ ਮਨੁੱਖ ਵੀ ਆਪਣੇ ਹੀ ਜੋਗਾ ਹੈ।