Job 22:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
‘ਸੱਚਮੁੱਚ ਹੀ ਸਾਡੇ ਦੁਸ਼ਮਣ ਤਬਾਹ ਹੁੰਦੇ ਨੇ, ਅੱਗ ਉਨ੍ਹਾਂ ਦੀ ਦੌਲਤ ਨੂੰ ਸਾੜਦੀ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਸੱਚ ਮੁੱਚ ਸਾਡੇ ਵਿਰੋਧੀ ਮਿੱਟ ਗਏ, ਅਤੇ ਅੱਗ ਨੇ ਉਨ੍ਹਾਂ ਦੀ ਰਹਿੰਦ ਖੂੰਧ ਨੂੰ ਭੱਖ ਲੀਤਾ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਚ-ਮੁੱਚ ਸਾਡੇ ਵਿਰੋਧੀ ਮਿੱਟ ਗਏ, ਅਤੇ ਅੱਗ ਨੇ ਉਹਨਾਂ ਦੀ ਰਹਿੰਦ-ਖੁਹੰਦ ਨੂੰ ਭੱਖ ਲਿਆ!