Job 22:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅੱਯੂਬ, ਹੁਣ ਆਪਣੇ-ਆਪਨੂੰ ਪਰਮੇਸ਼ੁਰ ਨੂੰ ਸੌਂਪ ਦੇ ਅਤੇ ਉਸ ਨਾਲ ਸ਼ਾਂਤੀ ਕਰ ਲੈ। ਇਹੀ ਕਰ ਤੇ ਤੂਨੂੰ ਬਹੁਤ ਚੰਗੀਆਂ ਚੀਜ਼ਾਂ ਪ੍ਰਾਪਤ ਕਰੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਨਾਲ ਮਿਲਿਆ ਰਹੁ ਅਤੇ ਸੁਖੀ ਰਹੁ, ਨੇਕੀ ਤੇਰੇ ਉੱਤੇ ਆਏਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਪਰਮੇਸ਼ੁਰ ਦੇ ਨਾਲ ਮਿਲਿਆ ਰਹਿ ਅਤੇ ਸੁਖੀ ਰਹਿ, ਤਾਂ ਤੇਰੀ ਭਲਿਆਈ ਹੋਵੇਗੀ।