Job 22:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਯੂਬ, ਸਰਬ-ਸ਼ਕਤੀਮਾਨ ਪਰਮੇਸ਼ੁਰ ਵੱਲ ਵਾਪਸ ਆ ਜਾ, ਤੇ ਮੁੜ ਤੇਰਾ ਭਲਾ ਹੋਵੇਗਾ। ਪਰ ਤੈਨੂੰ ਅਵੱਸ਼ ਹੀ ਬਦੀ ਨੂੰ ਆਪਣੇ ਘਰ ਤੋਂ ਦੂਰ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੂੰ ਸਰਬ ਸ਼ਕਤੀਮਾਨ ਵੱਲ ਮੁੜੇਂ ਤਾਂ ਤੂੰ ਬਣਿਆ ਰਹੇਂਗਾ, ਜੇ ਤੂੰ ਬਦੀ ਆਪਣੇ ਤੰਬੂਆਂ ਥੋਂ ਦੂਰ ਕਰੇਂ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਵੱਲ ਮੁੜੇਂ ਅਤੇ ਜੇ ਤੂੰ ਬਦੀ ਆਪਣੇ ਤੰਬੂਆਂ ਵਿੱਚੋਂ ਦੂਰ ਕਰੇਂ, ਤਾਂ ਤੂੰ ਬਣਿਆ ਰਹੇਂਗਾ,